ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 May, 2024, 05:06 PM

ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂ
ਚੰਡੀਗੜ੍ਹ, 23 ਮਈ
ਅੱਜ ਪਟਿਆਲਾ ’ਚ ਭਾਜਪਾ ਦੀ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਚੋਣ ਰੈਲੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜ ਗਏ। ਸ੍ਰੀ ਮੋਦੀ ਨੇ ਇਥੇ ਪੋਲੋ ਗਰਾਊਂਡ ਵਿੱਚ ਆਪਣੀ ਪਹਿਲੀ ਰੈਲੀ ਕਰਕੇ ਸੂਬੇ ਵਿੱਚ ਪਾਰਟੀ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ। ਇਸ ਮੌਕੇ ਭਾਜਪਾ ਦੇ ਵੱਡੇ ਲੀਡਰ ਅਤੇ ਉਮੀਦਵਾਰ ਵੀ ਮੌਜੂਦ ਰਹੇ।



Scroll to Top