ਬੈਗਲੁਰੂ ਦੇ ਹੋਟਲਾਂ ਨੂੰ ਉਡਾਉਣ ਦੀ ਮਿਲੀ ਧਮਕੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 May, 2024, 05:08 PM

ਬੈਗਲੁਰੂ ਦੇ ਹੋਟਲਾਂ ਨੂੰ ਉਡਾਉਣ ਦੀ ਮਿਲੀ ਧਮਕੀ
ਦਿਲੀ : ਬੈਂਗਲੁਰੂ ਦੇ ਤਿੰਨ ਵੱਡੇ ਹੋਟਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਓਟੇਰਾ ਸਮੇਤ ਤਿੰਨ ਹੋਟਲਾਂ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਦਹਿਸ਼ਤ ਦਾ ਮਾਹੌਲ ਹੈ। ਡੀਸੀਪੀ ਸਾਊਥ ਬੈਂਗਲੁਰੂ ਦੇ ਅਨੁਸਾਰ, ਫਿਲਹਾਲ ਬੰਬ ਸਕੁਐਡ ਅਤੇ ਪੁਲਿਸ ਟੀਮਾਂ ਓਟੇਰਾ ਹੋਟਲ ਵਿੱਚ ਹਨ ਅਤੇ ਜਾਂਚ ਕਰ ਰਹੀਆਂ ਹਨ।



Scroll to Top