ਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 May, 2024, 05:16 PM

ਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਪਹਿਲਾਂ ਸਵਾਤੀ ਮਾਲੀਵਾਲ ਦੁਰਵਿਵਹਾਰ ਮਾਮਲੇ ‘ਚ ਚੁੱਪੀ ਧਾਰੀ ਰੱਖੀ ਸੀ, ਹੁਣ ਇਸ ਮਾਮਲੇ ‘ਚ ਬੋਲ ਰਹੇ ਹਨ।
ਜਿੱਥੇ ਉਸਨੇ ਬੁੱਧਵਾਰ ਨੂੰ ਦਾਅਵਾ ਕੀਤਾ ਸੀ ਕਿ ਦਿੱਲੀ ਪੁਲਿਸ ਇਸ ਮਾਮਲੇ ਵਿੱਚ ਉਸਦੇ ਮਾਤਾ-ਪਿਤਾ ਤੋਂ ਵੀ ਪੁੱਛਗਿੱਛ ਕਰੇਗੀ, ਅੱਜ ਇੱਕ ਟਵੀਟ ਵਿੱਚ ਉਨਾ ਕਿਹਾ ਕਿ ਉਹ ਆਪਣੇ ਘਰ ਵਿੱਚ ਆਪਣੇ ਮਾਤਾ-ਪਿਤਾ ਨਾਲ ਦਿੱਲੀ ਪੁਲਿਸ ਦੀ ਉਡੀਕ ਕਰ ਰਹੇ ਹਨ।



Scroll to Top