ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਭਾਜਪਾ ਵਿੱਚ ਸ਼ਾਮਲ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 May, 2024, 05:12 PM

ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਭਾਜਪਾ ਵਿੱਚ ਸ਼ਾਮਲ
ਤਲਵੰਡੀ ਸਾਬੋ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਰਿਸ਼ਤੇਦਾਰ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ (ਵੀਰਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਜੱਸੀ ਤਲਵੰਡੀ ਸਾਬੋਂ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਭਾਜਪਾ ਦੇ ਦਿੱਲੀ ਹੈੱਡਕੁਆਰਟਰ ਵਿਖੇ ਪਾਰਟੀ ਜੁਆਇੰਨ ਕੀਤੀ।



Scroll to Top