Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:54 pm

+91 90915 01313 , +91 90916 01313

punjabbanni@gmail.com
punjabbani@yahoo.com

ਸਹੁੰ ਚੁੱਕ ਸਮਾਗਮ ਲਈ ਭਾਰਤ ਆਉਣ ਵਾਲੀ ਪਹਿਲੀ ਮਹਿਮਾਨ ਬਣੀ ਸ਼ੇਖ ਹਸੀਨਾ

ਸਹੁੰ ਚੁੱਕ ਸਮਾਗਮ ਲਈ ਭਾਰਤ ਆਉਣ ਵਾਲੀ ਪਹਿਲੀ ਮਹਿਮਾਨ ਬਣੀ ਸ਼ੇਖ ਹਸੀਨਾ

ਸਹੁੰ ਚੁੱਕ ਸਮਾਗਮ ਲਈ ਭਾਰਤ ਆਉਣ ਵਾਲੀ ਪਹਿਲੀ ਮਹਿਮਾਨ ਬਣੀ ਸ਼ੇਖ ਹਸੀਨਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਮਹਿਮਾਨਾਂ ਦੀ ਆਮਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ `ਚ ਪਹੁੰਚਣ ਦੇ ਨਾਲ ਹੀ ਸ਼ੁਰੂ ਹੋ ਗਈ ਹੈ। ਸਕੱਤਰ (ਸੀ.ਪੀ. ਵੀ. ਐਂਡ ਓ. ਆਈ. ਏ) ਮੁਕਤੇਸ਼ ਪਰਦੇਸ਼ੀ ਨੇ ਪ੍ਰਧਾਨ ਮੰਤਰੀ ਹਸੀਨਾ ਦਾ ਹਵਾਈ ਅੱਡੇ `ਤੇ ਸਵਾਗਤ ਕੀਤਾ। ਰਾਸ਼ਟਰਪਤੀ ਭਵਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 9 ਜੂਨ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਉਨ੍ਹਾਂ ਦਾ ਤੀਜਾ ਕਾਰਜਕਾਲ ਹੋਵੇਗਾ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ ਵੀ ਉਸੇ ਦਿਨ ਸਹੁੰ ਚੁੱਕਣਗੇ।

Advertisement
Advertisement
Advertisement
Advertisement
Scroll to Top