Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:19 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਦੇ ਪੁੱਤਰ ਤੇ ਸਾਥੀ ਦੀ ਹੋਈ ਮੌਤ

ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਦੇ ਪੁੱਤਰ ਤੇ ਸਾਥੀ ਦੀ ਹੋਈ ਮੌਤ

ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਦੇ ਪੁੱਤਰ ਤੇ ਸਾਥੀ ਦੀ ਹੋਈ ਮੌਤ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਉਨ੍ਹਾਂ ਦੇ ਇੱਕ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰਾ ਜਸਬੀਰ ਸਿੰਘ ਦੀ ਵੀ ਮੌਤ ਹੋ ਗਈ। ਭਾਈ ਹਰਚਰਨਪ੍ਰੀਤ ਸਿੰਘ ਦੀ ਉਮਰ 25 ਸਾਲ ਸੀ। ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ 2 ਸਾਲ ਦਾ ਬੱਚਾ ਛੱਡ ਗਏ ਹਨ।

Advertisement
Advertisement
Advertisement
Advertisement
Scroll to Top