ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਪੁੱਜਾ ਡਿਬਰੁਗੜ
ਦੁਆਰਾ: Punjab Bani ਪ੍ਰਕਾਸ਼ਿਤ :Saturday, 08 June, 2024, 04:59 PM

ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਪੁੱਜਾ ਡਿਬਰੁਗੜ
ਚੰਡੀਗੜ੍ਹ : ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿਚੋਂ ਰਿਹਾਅ ਕਰਵਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਅੰਮ੍ਰਿਤਪਾਲ ਸਿੰਘ ਦਾ ਪੂਰਾ ਪਰਿਵਾਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਪਹੁੰਚਿਆ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਦੀ ਚੋਣ ਜਿੱਤੀ ਹੈ। ਪਰਿਵਾਰ ਵੱਲੋਂ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।
