ਨਰਿੰਦਰ ਮੋਦੀ ਦੀ ਜਿੱਤ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੁਡੋ ਨੇ ਦਿੱਤੀ ਵਧਾਈ
ਦੁਆਰਾ: Punjab Bani ਪ੍ਰਕਾਸ਼ਿਤ :Thursday, 06 June, 2024, 03:32 PM

ਨਰਿੰਦਰ ਮੋਦੀ ਦੀ ਜਿੱਤ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੁਡੋ ਨੇ ਦਿੱਤੀ ਵਧਾਈ
ਕੈਨੇਡਾ, 6 ਜੂਨ
ਦੇ਼ਸ਼ ਅੰਦਰ ਨਰਿੰਦਰ ਮੋਦੀ ਦੀ ਜਿੱਤ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੁਡੋ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਚੋਣ ਜਿੱਤ ਲਈ ਸ਼ੁਭਕਾਮਨਾਵਾਂ ਤੇ ਵਧਾਈਆਂ ਦਿੱਤੀਆਂ। ਐਕਸ ‘ਤੇ ਪੋਸਟ ਰਾਹੀਂ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਲਿਖਿਆ, ‘ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਚੋਣ ਜਿੱਤ ‘ਤੇ ਵਧਾਈਆਂ।
