Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:21 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਪਾਣੀ ਸੰਕਟ : ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੇ ਦਿੱਤੇ ਨਿਰਦੇਸ਼

ਦਿੱਲੀ ਪਾਣੀ ਸੰਕਟ : ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੇ ਦਿੱਤੇ ਨਿਰਦੇਸ਼

ਦਿੱਲੀ ਪਾਣੀ ਸੰਕਟ : ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੇ ਦਿੱਤੇ ਨਿਰਦੇਸ਼
ਨਵੀਂ ਦਿੱਲੀ, 6 ਜੂਨ
ਕੌਮੀ ਰਾਜਧਾਨੀ ‘ਚ ਪਾਣੀ ਦੇ ਸੰਕਟ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਅੱਜ ਹਿਮਾਚਲ ਪ੍ਰਦੇਸ਼ ਨੂੰ 137 ਕਿਊਸਿਕ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ ਅਤੇ ਉਹ ਆਪਣੇ ਕੋਲ ਮੌਜੂਦ ਵਾਧੂ ਪਾਣੀ ਛੱਡਣ ਲਈ ਤਿਆਰ ਹੈ। ਬੈਂਚ ਨੇ ਨਿਰਦੇਸ਼ ਦਿੱਤੇ ਕਿ ਹਰਿਆਣਾ ਨੂੰ ਹਿਮਾਚਲ ਪ੍ਰਦੇਸ਼ ਵੱਲੋਂ ਛੱਡੇ ਵਾਧੂ ਪਾਣੀ ਦੇ ਵਹਾਅ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਇਹ ਪਾਣੀ ਕੌਮੀ ਰਾਜਧਾਨੀ ਤੱਕ ਪਹੁੰਚ ਸਕੇ।

Advertisement
Advertisement
Advertisement
Advertisement
Scroll to Top