Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਪਿਛਲੇ ਕੁੱਝ ਸਮੇ ਤੋ ਪਾਰਟੀ ਅੰਦਰ ਆਈ ਭਾਰੀ ਗਿਰਾਵਟ : ਮਨਪ੍ਰੀਤ ਇਯਾਲੀ

ਦੁਆਰਾ: Punjab Bani ਪ੍ਰਕਾਸ਼ਿਤ :Friday, 07 June, 2024, 03:45 PM

ਪਿਛਲੇ ਕੁੱਝ ਸਮੇ ਤੋ ਪਾਰਟੀ ਅੰਦਰ ਆਈ ਭਾਰੀ ਗਿਰਾਵਟ : ਮਨਪ੍ਰੀਤ ਇਯਾਲੀ
ਬਠਿੰਡਾ, 7 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਫੇਸਬੁੱਕ ’ਤੇ ਲਿਖ਼ਿਆ ਹੈ, ‘ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ, ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਦਲ ਵਿੱਚ ਵੱਡੀ ਪੱਧਰ ’ਤੇ ਸਿਧਾਂਤਕ ਗਿਰਾਵਟ ਆਈ ਹੈ। ਪਾਰਟੀ ਪਹਿਲਾਂ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿੱਚ ਅਸਫਲ ਰਹੀ। ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ।’ ਉਨ੍ਹਾਂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।



Scroll to Top