ਇਟਲੀ ਦੌਰੇ ਤੇ ਗਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਾਰਤ ਲਈ ਰਵਾਨਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 15 June, 2024, 06:58 PM

ਇਟਲੀ ਦੌਰੇ ਤੇ ਗਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਾਰਤ ਲਈ ਰਵਾਨਾ
ਦਿੱਲੀ : ਇਟਲੀ ਵਿੱਚ ਜੀ-7 ਸਿਖ਼ਰ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਭਾਰਤ ਲਈ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਨੇ ਇਟਲੀ ਵਿਚ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਪੋਪ ਫਰਾਂਸਿਸ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਵੀ ਦੁਵੱਲੀ ਬੈਠਕ ਕੀਤੀ।