Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 3:53 am

+91 90915 01313 , +91 90916 01313

punjabbanni@gmail.com
punjabbani@yahoo.com

ਗਊ ਤਸਕਰਾਂ ਦੀ ਗੋਲੀ ਕਾਰਨ ਨੂਹ ’ਚ ਨੌਜਵਾਨ ਜ਼ਖ਼ਮੀ

ਗਊ ਤਸਕਰਾਂ ਦੀ ਗੋਲੀ ਕਾਰਨ ਨੂਹ ’ਚ ਨੌਜਵਾਨ ਜ਼ਖ਼ਮੀ

ਗਊ ਤਸਕਰਾਂ ਦੀ ਗੋਲੀ ਕਾਰਨ ਨੂਹ ’ਚ ਨੌਜਵਾਨ ਜ਼ਖ਼ਮੀ
ਹਰਿਆਣਾ ਦੇ ਨੂਹ ਜਿ਼ਲ੍ਹੇ ਦੇ ਮਹੂ-ਚੋਪਟਾ ਪਿੰਡ ਨੇੜੇ ਅੱਜ ਸਵੇਰੇ ਗਊ ਤਸਕਰਾਂ ਨੇ ਗਊ ਰੱਖਿਅਕ ਨੂੰ ਕਥਿਤ ਤੌਰ ‘ਤੇ ਗੋਲੀ ਮਾਰ ਦਿੱਤੀ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰੇਵਾੜੀ ਜ਼ਿਲੇ ਦੇ ਰਹਿਣ ਵਾਲੇ ਸੋਨੂੰ ਸਰਪੰਚ ਵਜੋਂ ਹੋਈ ਹੈ। ਉਸ ਨੂੰ ਫਰੀਦਾਬਾਦ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੋਂ ਉਸ ਨੂੰ ਗੁਰੂਗ੍ਰਾਮ ਵਿੱਚ ਮੇਦਾਂਤਾ ਮੈਡੀਸਿਟੀ ਭੇਜ ਦਿੱਤਾ ਗਿਆ ਅਤੇ ਉੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ‘ਤੇ ਵਾਪਰੀ, ਜਦੋਂ ਗਊ ਰੱਖਿਅਕ ਪਸ਼ੂ ਤਸਕਰਾਂ ਦੇ ਵਾਹਨ ਦਾ ਪਿੱਛਾ ਕਰ ਰਹੇ ਸਨ। ਪੁਲੀਸ ਮੁਤਾਬਕ ਤਸਕਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਇਲਾਕੇ ’ਚ ਤਣਾਅ ਹੈ।

Advertisement
Advertisement
Advertisement
Advertisement
Scroll to Top