ਸੁਪਰ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀ ਮਾਮਲੇ ਵਿਚ ਇਕ ਨਵਾਂ ਕੇਸ ਹੋਇਆ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Sunday, 16 June, 2024, 04:42 PM

ਸੁਪਰ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀ ਮਾਮਲੇ ਵਿਚ ਇਕ ਨਵਾਂ ਕੇਸ ਹੋਇਆ ਦਰਜ
ਮੰੁਬਈ : ਪ੍ਰਸਿੱਧ ਫਿ਼ਲਮ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀ ਚਲਾਉਣ ਦੇ ਚੱਲ ਰਹੇ ਮਾਮਲੇ ਵਿਚ ਅਪਰਾਧਾ ਸ਼ਾਖਾ ਵਲੋਂ ਇਕ ਹੋਰ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਥੇ ਹੀ ਬਸ ਨਹੀਂ ਅਪਰਾਧਕ ਧਮਕੀ ਦੇਣ ਦੇ ਦੋਸ਼ ਹੇਠ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।ਅਪਰਾਧ ਸ਼ਾਖਾ ਦੇ ਅਧਿਕਾਰੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰਰਰ ਮੁਲਜ਼ਮ ਰਾਜਸਥਾਨ ਦੇ ਬੂੰਦੀ ਵਾਸੀ ਬਨਵਾਰੀਲਾਲ ਗੁਰਜਰ ਹੈ ਤੇ ਉਸਦੀ ਉਮ 25 ਸਾਲ ਹੈ।