ਕੈਨੇਡਾ ਦੀ ਸੰਸਦ ਹਾਊਸ ਨੇ ਹਰਦੀਪ ਨਿੱਝਰ ਨੂੰ ਦਿੱਤੀ ਸ਼ਰਧਾਂਜਲੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 19 June, 2024, 04:01 PM

ਕੈਨੇਡਾ ਦੀ ਸੰਸਦ ਹਾਊਸ ਨੇ ਹਰਦੀਪ ਨਿੱਝਰ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 19 ਜੂਨ
ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ’ਚ ਖ਼ਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਜਲੀ ਦਿੱਤੀ ਗਈ ਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ, ਜਦੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਭਾਰਤ ਵੱਲੋਂ ਅਤਿਵਾਦੀ ਨਿੱਝਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ ਐਨ ਉਸੇ ਸਮੇਂ ਖ਼ਾਲਿਸਤਾਨ ਪੱਖੀ ਵੱਖਵਾਦੀਆਂ ਨੇ ਵੈਨਕੂਵਰ ਵਿੱਚ ਭਾਰਤੀ ਵਣਜ ਦੂਤਘਰ ਦੇ ਬਾਹਰ ਮੌਕ ਕੋਰਟ ਸਥਾਪਤ ਕੀਤੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕਿਆ ਗਿਆ।