Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:00 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਜੂਨ ਨੂੰ

ਪਟਿਆਲਾ, 19 ਜੂਨ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਟੀ.ਐਮ ਐਜੂਟੈਕ ਫਾਰ ਐਕਸਿਸ ਬੈਂਕ ਨਾਲ ਤਾਲਮੇਲ ਕਰਕੇ ਮਿਤੀ 20 ਜੂਨ ਦਿਨ ਵੀਰਵਾਰ ਨੂੰ ਸੇਲਜ਼ ਅਫ਼ਸਰ ਦੀ ਅਸਾਮੀ ਦੀ ਇੰਟਰਵਿਊ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ ਬਲਾਕ ਡੀ ਪਟਿਆਲਾ ਵਿਖੇ ਲਈ ਜਾਵੇਗੀ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 20 ਜੂਨ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਟੀ.ਐਮ ਐਜੂਟੈਕ ਫਾਰ ਐਕਸਿਸ ਬੈਂਕ ’ਚ ਸੈਲਜ਼ ਅਫ਼ਸਰ ਦੀ ਅਸਾਮੀ ਦੀ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗਰੈਜੂਏਸ਼ਨ ਅਤੇ ਉਮਰ 21-28 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 20-6-2024 ਦਿਨ ਵੀਰਵਾਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਬਲਾਕ ਡੀ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।
ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top