Breaking News ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤਏਅਰ ਇੰਡੀਆ ਦੇ ਯਾਤਰੀ ਕੀਤੀ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੂੜਾ ਡੰਪ ਦੀ ਚਾਰਦੀਵਾਰੀਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾ

ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਨੇ ਫੜਿਆ ਭਾਜਪਾ ਦਾ ਪਲਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 19 June, 2024, 04:10 PM

ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਨੇ ਫੜਿਆ ਭਾਜਪਾ ਦਾ ਪਲਾ

ਨਵੀਂ ਦਿੱਲੀ, 19 ਜੂਨ
ਹਰਿਆਣਾ ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਅੱਜ ਇੱਥੇ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਮੰਗਲਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ ਨਿੱਜੀ ਜਾਗੀਰ’ ਵਾਂਗ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦਾ ਅਸਿੱਧਾ ਇਸ਼ਾਰਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਵੱਲ ਮੰਨਿਆ ਜਾਂਦਾ ਹੈ। ਕਿਰਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀਲਾਲ ਦੀ ਨੂੰਹ ਹੈ ਅਤੇ ਤੋਸ਼ਾਮ ਭਿਵਾਨੀ ਜ਼ਿਲ੍ਹੇ ਦੀ ਵਿਧਾਇਕਾ ਹੈ।



Scroll to Top