ਭਾਰਤੀ ਚੋਣ ਕਮਿਸ਼ਨ ਨੇ ਲਿਆ ਕਰਨਾਲ ਅਤੇ ਫਰੀਦਾਬਾਦ ਲੋਕ ਸਭਾ ਸੀਟਾਂ ਤੇ ਜਾਂਚ ਕਰਵਾਉਣ ਦਾ ਫ਼ੈਸਲਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 20 June, 2024, 04:07 PM

ਭਾਰਤੀ ਚੋਣ ਕਮਿਸ਼ਨ ਨੇ ਲਿਆ ਕਰਨਾਲ ਅਤੇ ਫਰੀਦਾਬਾਦ ਲੋਕ ਸਭਾ ਸੀਟਾਂ ਤੇ ਜਾਂਚ ਕਰਵਾਉਣ ਦਾ ਫ਼ੈਸਲਾ
ਹਰਿਆਣਾ, 20 ਜੂਨ () : ਚੋਣਾਂ ਦੌਰਾਨ ਗੜਬੜੀ ਦੀ ਸੰਭਾਵਨਾ ਨੂੰ ਲੈ ਕੇ ਕਾਂਗਰਸੀ ਉਮੀਦਵਾਰਾਂ ਦੀ ਸ਼ਿਕਾਇਤ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ `ਚ ਈ. ਵੀ. ਐਮ. ਖਰਾਬ ਹੋਣ ਦੀ ਸਿ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਡਾ ਫੈਸਲਾ ਲੈਂਦਿਆਂ ਹਰਿਆਣਾ ਦੀਆਂ ਕਰਨਾਲ ਅਤੇ ਫਰੀਦਾਬਾਦ ਲੋਕ ਸਭਾ ਸੀਟਾਂ `ਤੇ ਦੀ ਜਾਂਚ ਕਰਵਾਉਣ ਦਾ ਫੈਸ਼ਲਾ ਕੀਤਾ ਹੈ।