ਹਾਦਸਾ : ਰੇਲ ਗੱਡੀਆਂ ਟਕਰਾਉਣ ਕਾਰਨ ਦਰਜਨ ਤੋ ਵਧ ਮੌਤਾਂ, ਕਈ ਜ਼ਖਮੀ
ਦੁਆਰਾ: Punjab Bani ਪ੍ਰਕਾਸ਼ਿਤ :Monday, 17 June, 2024, 05:28 PM

ਹਾਦਸਾ : ਰੇਲ ਗੱਡੀਆਂ ਟਕਰਾਉਣ ਕਾਰਨ ਦਰਜਨ ਤੋ ਵਧ ਮੌਤਾਂ, ਕਈ ਜ਼ਖਮੀ
ਕੋਲਕਾਤਾ, 17 ਜੂਨ
ਪੱਛਮੀ ਬੰਗਾਲ ਵਿਖੇ ਅਗਰਤਲਾ ਤੋਂ ਆ ਰਹੀ 13174 ਕੰਚਨਜੰਗਾ ਐਕਸਪ੍ਰੈਸ ਨਿਊ ਜਲਪਾਈਗੁੜੀ ਸਟੇਸ਼ਨ ਦੇ ਕੋਲ ਰੰਗਪਾਨੀ ਨੇੜੇ ਮਾਲ ਗੱਡੀ ਨਾਲ ਟਕਰਾਅ ਗਈ , ਜਿਸ ਕਾਰਨ ਦਰਜਨ ਤੋ ਵਧ ਵਿਅਕਤੀਆਂ ਦੀ ਮੌਤ ਹੋ ਗਈ ਤੇ 60 ਜ਼ਖ਼ਮੀ ਹੋ ਗਏ। ਉੱਤਰੀ ਸਰਹੱਦੀ ਰੇਲਵੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਹੋਇਆ।
