ਬਰਨਾਲਾ ਤੋਂ ਵਿਧਾਇਕ ਰਹੇ ਮੀਤ ਹੇਅਰ ਨੇ ਐਮ. ਪੀ. ਬਣਨ ਤੋਂ ਬਾਅਦ ਦਿੱਤਾ ਵਿਧਾਇਕੀ ਤੋਂ ਅਸਤੀਫਾ
ਦੁਆਰਾ: Punjab Bani ਪ੍ਰਕਾਸ਼ਿਤ :Tuesday, 18 June, 2024, 06:43 PM

ਬਰਨਾਲਾ ਤੋਂ ਵਿਧਾਇਕ ਰਹੇ ਮੀਤ ਹੇਅਰ ਨੇ ਐਮ. ਪੀ. ਬਣਨ ਤੋਂ ਬਾਅਦ ਦਿੱਤਾ ਵਿਧਾਇਕੀ ਤੋਂ ਅਸਤੀਫਾ
ਚੰਡੀਗੜ੍ਹ : ਭਾਰਤ ਦੇਸ਼ ਵਿਚ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਲੋਕ ਸਭਾ ਹਲਕੇ ਵਿਚੋਂ ਸੰਗਰੂਰ ਵਿਚੋਂ ਬਤੌਰ ਮੈਂਬਰ ਪਾਰਲੀਮੈਂਟ ਜਿੱਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਬਤੌਰ ਐਮ. ਪੀ. ਬਣਨ ਤੋਂ ਬਾਅਦ ਬਰਨਾਲਾ ਸੀਟ ਤੋਂ ਆਪਣਾ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਭੇਜ ਦਿੱਤਾ ਹੈ।
