ਹਾਈ ਕੋਰਟ ਨੇ ਦਿੱਤੀ ਬਿਕਰਮ ਮਜੀਠੀਆ ਨੂੰ 8 ਜੁਲਾਈ ਤੱਕ ਪੇਸ਼ ਹੋਣ ਤੋਂ ਛੋਟ
ਦੁਆਰਾ: Punjab Bani ਪ੍ਰਕਾਸ਼ਿਤ :Tuesday, 18 June, 2024, 07:27 PM

ਹਾਈ ਕੋਰਟ ਨੇ ਦਿੱਤੀ ਬਿਕਰਮ ਮਜੀਠੀਆ ਨੂੰ 8 ਜੁਲਾਈ ਤੱਕ ਪੇਸ਼ ਹੋਣ ਤੋਂ ਛੋਟ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 8 ਜੁਲਾਈ ਤੱਕ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ।ਦੱਸਣਯੋਗ ਹੈ ਕਿ ਉਕਤ ਛੋਟ ਬਿਕਰਮ ਸਿੰਘ ਮਜੀਠੀਆ ਤੇ ਚੱਲ ਰਹੇ ਐਨ. ਡੀ. ਪੀ. ਐਸ. ਮਾਮਲੇ ਵਿਚ ਮਿਲੀ ਹੈ।