Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:54 am

+91 90915 01313 , +91 90916 01313

punjabbanni@gmail.com
punjabbani@yahoo.com

ਹੀਟ ਵੇਵ ਦੇ ਚਲਦਿਆਂ ਪੰਜਾਬ ਵਿਚ ਤਾਪਮਾਨ ‘ਚ ਕਰੀਬ 3 ਡਿਗਰੀ ਦਾ ਵਾਧਾ
ਚੰਡੀਗੜ੍ਹ, 10 ਜੂਨ 2024: ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਫਿਰ ਤੋਂ ਗਰਮੀ (heat wave) ਵਧਣੀ ਸ਼ੁਰੂ ਹੋ ਗਈ ਹੈ | ਇੱਕ ਦਿਨ ਵਿੱਚ ਤਾਪਮਾਨ ਵਿੱਚ ਕਰੀਬ 3 ਡਿਗਰੀ ਦਾ ਵਾਧਾ ਹੋਇਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਜੋ 40 ਡਿਗਰੀ ਤੋਂ ਹੇਠਾਂ ਸੀ, ਹੁਣ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦੋ ਹਫ਼ਤਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ।

Advertisement
Advertisement
Advertisement
Advertisement
Scroll to Top