Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

ਤੀਸਰੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ

ਤੀਸਰੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ

ਤੀਸਰੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ
ਨਵੀਂ ਦਿੱਲੀ, 8 ਜੂਨ
ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਐਤਵਾਰ ਨੂੰ ਅਹੁਦੇ ਅਤੇ ਰਾਜ਼ਦਾਰੀ ਦਾ ਹਲਫ਼ ਲੈ ਲਿਆ ਹੈ। ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲੇ ਦੂਜੇ ਸਿਆਸੀ ਆਗੂ ਹਨ। ਇਸ ਵਿਚਾਲੇ, ਨਵੀਂ ਸਰਕਾਰ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਵੱਖ-ਵੱਖ ਭਾਈਵਾਲਾਂ ਵਾਸਤੇ ਮੰਤਰੀ ਮੰਡਲ ਵਿੱਚ ਹਿੱਸੇਦਾਰੀ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਅਤੇ ਸਹਿਯੋਗੀ ਪਾਰਟੀਆਂ ਵਿਚਾਲੇ ਡੂੰਘੀ ਚਰਚਾ ਚੱਲ ਰਹੀ ਹੈ। ਇਸ ਸਮਾਗਮ ਦੌਰਾਨ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਤੋਂ ਇਲਾਵਾ ਪਾਰਟੀ ਪ੍ਰਧਾਨ ਜੇਪੀ ਨੱਢਾ ਵਰਗੇ ਸੀਨੀਅਰ ਭਾਜਪਾ ਆਗੂ ਤੇ ਹੋਰ ਨੇਤਾ ਸਾਹਿਬਾਨ ਵੀ ਮੌਜੂਦ ਰਹੇ।

Advertisement
Advertisement
Advertisement
Advertisement
Scroll to Top