ਇੱਕ ਕਮਜੋਰ ਪ੍ਰਧਾਨ ਮੰਤਰੀ ਹਲਫ ਲੈ ਰਿਹਾ ਹੈ : ਅਲਕਾ ਲਾਂਬਾ
ਦੁਆਰਾ: Punjab Bani ਪ੍ਰਕਾਸ਼ਿਤ :Sunday, 09 June, 2024, 07:33 PM
ਇੱਕ ਕਮਜੋਰ ਪ੍ਰਧਾਨ ਮੰਤਰੀ ਹਲਫ ਲੈ ਰਿਹਾ ਹੈ : ਅਲਕਾ ਲਾਂਬਾ
ਸ੍ਰੀਨਗਰ, 9 ਜੂਨ
ਕਾਂਗਰਸ ਆਗੂ ਅਲਕਾ ਲਾਂਬਾ ਨੇ ਅੱਜ ਕਿਹਾ ਕਿ ਨਰਿੰਦਰ ਮੋਦੀ ਆਪਣੇ ਤੀਸਰੇ ਕਾਰਜਕਾਲ ਦੌਰਾਨ ਇੱਕ ‘ਕਮਜ਼ੋਰ ਪ੍ਰਧਾਨ ਮੰਤਰੀ’ ਸਾਬਤ ਹੋਣਗੇ ਕਿਉਂਕਿ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਆਪਣੇ ਦਮ ’ਤੇ ਬਹੁਮਤ ਨਹੀਂ ਮਿਲਿਆ। ਲਾਂਬਾ ਇੱਥੇ ਮਹਿਲਾ ਕਾਂਗਰਸ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕਰ ਰਹੀ ਸੀ। ਉਨ੍ਹਾਂ ਕਿਹਾ, ‘‘ਇੱਕ ਕਮਜ਼ੋਰ ਪ੍ਰਧਾਨ ਮੰਤਰੀ ਹਲਫ਼ ਲੈ ਰਿਹਾ ਹੈ, ਇਸ ਪ੍ਰਧਾਨ ਮੰਤਰੀ ਕੋਲ ਬਹੁਮੱਤ ਨਹੀਂ ਹੈ।