Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

ਡ੍ਰੋਨ ਰਾਹੀਂ ਆਈ ਅੱਧਾ ਕਿੱਲੋ ਹੈਰੋਇਨ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਐੱਨ ਡੀ ਪੀ ਐੱਸ ਤੇ ਏਅਰ ਕਰਾਫਟ ਐਕਟ ਤਹਿਤ ਕੇਸ ਦਰਜ

ਡ੍ਰੋਨ ਰਾਹੀਂ ਆਈ ਅੱਧਾ ਕਿੱਲੋ ਹੈਰੋਇਨ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਐੱਨ ਡੀ ਪੀ ਐੱਸ ਤੇ ਏਅਰ ਕਰਾਫਟ ਐਕਟ ਤਹਿਤ ਕੇਸ ਦਰਜ

ਡ੍ਰੋਨ ਰਾਹੀਂ ਆਈ ਅੱਧਾ ਕਿੱਲੋ ਹੈਰੋਇਨ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਐੱਨ ਡੀ ਪੀ ਐੱਸ ਤੇ ਏਅਰ ਕਰਾਫਟ ਐਕਟ ਤਹਿਤ ਕੇਸ ਦਰਜ
ਤਰਨਤਾਰਨ: ਸਰਹੱਦੀ ਚੌਂਕੀ ਮਸਤਗੜ੍ਹ ਦੇ ਇਲਾਕੇ ਵਿੱਚੋਂ ਬੀਐੱਸਐੱਫ ਦੇ ਪੁਲਿਸ ਨੇ ਸਾਂਝੇ ਆਪੇ੍ਰਸ਼ਨ ਦੌਰਾਨ ਡ੍ਰੋਨ ਰਾਹੀਂ ਆਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਜਿਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਤੇ ਏਅਰ ਕਰਾਫਟ ਐਕਟ ਦੇ ਤਹਿਤ ਥਾਣਾ ਖੇਮਕਰਨ ਵਿਚ ਕੇਸ ਦਰਜ ਕੀਤਾ ਗਿਆ ਹੈ। 103 ਬਟਾਲੀਅਨ ਦੇ ਕੰਪਨੀ ਕਮਾਂਡਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਅਧਾਰ ’ਤੇ ਇਲਾਕੇ ਵਿਚ ਪੁਲਿਸ ਪ੍ਰਸ਼ਾਸਨ ਦੇ ਨਾਲ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਜਿਸ ਦੌਰਾਨ ਮਸਤਗੜ੍ਹ ਬੀਓਪੀ ਦੇ ਇਲਾਕੇ ਵਿੱਚੋਂ 588 ਗ੍ਰਾਮ ਦਾ ਪੈਕੇਟ ਬਰਾਮਦ ਹੋਇਆ। ਜਿਸ ਵਿੱਚੋਂ 563 ਗ੍ਰਾਮ ਹੈਰੋਇਨ ਮਿਲੀ। ਥਾਣਾ ਖੇਮਕਰਨ ਦੇ ਏਐੱਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਹੈਰੋਇਨ ਨੂੰ ਕਬਜੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਖੇਪ ਕਿਸਦੇ ਲਈ ਆਈ ਸੀ।

Advertisement
Advertisement
Advertisement
Advertisement
Scroll to Top