Breaking News ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂਅਧਿਆਪਕਾਂ ਤੇ ਨਾਨ ਟੀਚਿੰਗ ਸਟਾਫ਼ ਦੀਆਂ ਤਨਖਾਹਾਂ `ਚ ਪੰਜਾਬ ਸਰਕਾਰ ਨੇ ਕੀਤਾ ਵਾਧਾਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂਪੁਲਸ ਨੇ ਦੋ ਭਰਾਵਾਂ ਨੂੰ ਬੇਰਹਿਮੀ ਨਾਲ ਕੁੱਟ ਕੁੱਟ ਕੇ ਕੀਤਾ ਲਾਲ

ਭਾਜਪਾ ਦੇ ਪੰਜਾਬ ਪ੍ਰਧਾਨ ਜਾਖੜ ਨੇ ਲਿਖੀ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ `ਤੇ ਰੱਖਣ ਲਈ ਚਿੱਠੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 13 June, 2024, 05:56 PM

ਭਾਜਪਾ ਦੇ ਪੰਜਾਬ ਪ੍ਰਧਾਨ ਜਾਖੜ ਨੇ ਲਿਖੀ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ `ਤੇ ਰੱਖਣ ਲਈ ਚਿੱਠੀ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ `ਤੇ ਰੱਖਣ ਲਈ ਚਿੱਠੀ ਲਿਖ ਕੇ ਜਿਥੇ ਮੰਗ ਕੀਤੀ ਹੈ, ਉਥੇ ਦਿੱਲੀ ਦੇ ਤੁਗ਼ਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ।



Scroll to Top