ਸ਼ਰਧਾਲੂਆਂ ਨਾਲ ਭਰੇ ਟਰੱਕ ਦਾ ਹੋਇਆ ਐਕਸੀਡੈਟ, ਤਿੰਨ ਮੌਤਾਂ, ਕਈ ਜਖਮੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 11 June, 2024, 08:01 PM

ਸ਼ਰਧਾਲੂਆਂ ਨਾਲ ਭਰੇ ਟਰੱਕ ਦਾ ਹੋਇਆ ਐਕਸੀਡੈਟ, ਤਿੰਨ ਮੌਤਾਂ, ਕਈ ਜਖਮੀ
ਰਾਜਪੁਰਾ, 11 ਜੂਨ
ਥਾਣਾ ਬਨੂੜ ਅਧੀਨ ਪਿੰਡ ਉੜਦਣ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਹੁਸ਼ਿਆਰਪੁਰ ਦੇ ਗੜਸ਼ੰਕਰ ਨੇੜੇ ਪੰਦਰਾਂ ਫੁੱਟ ਡੂੰਘੀ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 20 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਵਿੱਚੋਂ ਬਹੁਤਿਆਂ ਨੂੰ ਪੀਜੀਆਈ ਭੇਜਿਆ ਗਿਆ ਹੈ। ਬ