ਸਾਬਕਾ ਵਿਧਾਇਕ ਧਨਵੰਤ ਦਾ ਹੋਇਆ ਦੇਹਾਂਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 11 June, 2024, 08:12 PM

ਸਾਬਕਾ ਵਿਧਾਇਕ ਧਨਵੰਤ ਦਾ ਹੋਇਆ ਦੇਹਾਂਤ
ਧੂਰੀ, 11 ਜੂਨ
ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਖਰਾਬ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਮਾਨਵਾਲਾ ਵਿਖੇ 12 ਜੂਨ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ। ਸ੍ਰੀ ਧਨਵੰਤ ਇੱਕ ਵਾਰ ਕਾਂਗਰਸ ਦੀ ਟਿਕਟ ਤੋਂ ਇੱਕ ਵਾਰ ਆਜ਼ਾਦ ਤੌਰ ’ਤੇ ਚੋਣ ਜਿੱਤੇ ਸਨ।