Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:51 am

+91 90915 01313 , +91 90916 01313

punjabbanni@gmail.com
punjabbani@yahoo.com

ਹਾਦਸਾ : ਕੁਵੈਤ ਵਿੱਚ 6 ਮੰਜਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ

ਹਾਦਸਾ : ਕੁਵੈਤ ਵਿੱਚ 6 ਮੰਜਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ

ਹਾਦਸਾ : ਕੁਵੈਤ ਵਿੱਚ 6 ਮੰਜਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ
ਦੁਬਈ, 12 ਜੂਨ
ਕੁਵੈਤ ਵਿੱਚ 6 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਨ੍ਹਾਂ ਵਿੱਚ ਕਈ ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੜਕੇ ਕੁਵੈਤ ਦੇ ਦੱਖਣੀ ਅਹਿਮਦੀ ਗਵਰਨੋਰੇਟ ਦੇ ਮੰਗਾਫ ਖੇਤਰ ਵਿੱਚ ਛੇ ਮੰਜ਼ਿਲਾ ਇਮਾਰਤ ਦੀ ਰਸੋਈ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ ਇਹ ਫ਼ੈਲ ਗਈ। ਇਮਾਰਤ ਵਿਚ ਲਗਪਗ 160 ਲੋਕ ਰਹਿੰਦੇ ਸਨ, ਜੋ ਉਸੇ ਕੰਪਨੀ ਦੇ ਕਰਮਚਾਰੀ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਕਰਮਚਾਰੀ ਭਾਰਤੀ ਸਨ। ਭਾਰਤੀ ਕਾਮਿਆਂ ਨਾਲ ਵਾਪਰੇ ਦੁਖਦਾਈ ਅੱਗ ਹਾਦਸੇ ਦੇ ਸਬੰਧ ਵਿੱਚ ਦੂਤਘਰ ਨੇ ਐਮਰਜੰਸੀ ਹੈਲਪਲਾਈਨ ਨੰਬਰ +965-65505246 ਜਾਰੀ ਕੀਤਾ ਹੈ।

Advertisement
Advertisement
Advertisement
Advertisement
Scroll to Top