ਸ਼ਨੀਵਾਰ ਨੂੰ ਹੋਵੇਗੀ ਭਾਰਤ ਤੇ ਬੰਗਲਾਦੇਸ਼ ਵਿਚਾਲੇ ਟੱਕਰ
ਦੁਆਰਾ: Punjab Bani ਪ੍ਰਕਾਸ਼ਿਤ :Friday, 21 June, 2024, 01:28 PM

ਸ਼ਨੀਵਾਰ ਨੂੰ ਹੋਵੇਗੀ ਭਾਰਤ ਤੇ ਬੰਗਲਾਦੇਸ਼ ਵਿਚਾਲੇ ਟੱਕਰ
ਦਿੱਲੀ : ਸ਼ਨੀਵਾਰ ਨੂੰ ਬੰਗਲਾਦੇਸ਼ ਤੇ ਭਾਰਤ ਵਿਚਾਲੇ ਜ਼ਬਰਦਸਤ ਟੱਕਰ ਹੋਵੇਗੀ।ਦੱਸਣਯੋਗ ਹੈ ਕਿ ਬੰਗਲਾਦੇਸ਼ ਦੇ ਪਿਛਲੇ ਰਿਕਾਰਡ ਨੂੰ ਦੇਖਦਿਆਂ ਉਸ ਨੂੰ ਬਿਲਕੁਲ ਵੀ ਘੱਟ ਨਹੀਂ ਸਮਝਿਆ ਜਾ ਸਕਦਾ। ਦੋਵਾਂ ਟੀਮਾਂ ਦੇ ਇੱਕ-ਦੂਜੇ ਖ਼ਿਲਾਫ਼ ਰਿਕਾਰਡ ਵਿੱਚ ਭਾਰਤ ਦਾ ਹੀ ਹੱਥ ਉਪਰ ਹੈ ਪਰ ਬੰਗਲਾਦੇਸ਼ ਉਲਟਫੇਰ ਕਰਨ ਵਿੱਚ ਮਾਹਿਰ ਹੈ ਅਤੇ ਟੀਮ ਇੰਡੀਆ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੈ।
