ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਇਸਲਾਮਾਬਾਦ ਜਾਂਦੇ ਸਮੇਂ ਅਣਪਛਾਤੇ ਵਿਅਕਤੀਆਂ ਕੀਤਾ ਅਗਵਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 20 June, 2024, 04:22 PM

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਇਸਲਾਮਾਬਾਦ ਜਾਂਦੇ ਸਮੇਂ ਅਣਪਛਾਤੇ ਵਿਅਕਤੀਆਂ ਕੀਤਾ ਅਗਵਾ
ਲਾਹੌਰ : ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਪਾਕਿਸਤਾਨ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਤੋਂ ਅਣਪਛਾਤੇ ਲੋਕਾਂ ਨੇ ਅਗਵਾ ਕਰ ਲਿਆ ਹੈ।