ਪੰਜਾਬ ਦੇ ਗੁਆਂਢੀ ਦੇਸ਼ ਪਾਕਿਸਤਾਨ `ਚ ਹੋਏ ਧਮਾਕੇ ਵਿਚ ਦੀ ਮੌਤ ਤੇ ਸੱਤ ਸਣੇ ਜ਼ਖਮੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 20 June, 2024, 05:12 PM

ਪੰਜਾਬ ਦੇ ਗੁਆਂਢੀ ਦੇਸ਼ ਪਾਕਿਸਤਾਨ `ਚ ਹੋਏ ਧਮਾਕੇ ਵਿਚ ਦੀ ਮੌਤ ਤੇ ਸੱਤ ਸਣੇ ਜ਼ਖਮੀ
ਇਸਲਾਮਾਬਾਦ : ਪਾਕਿਸਤਾਨ ਦੇ ਫੈਸਲਾਬਾਦ ਦੇ ਸ਼ਰੀਫਪੁਰਾ ਇਲਾਕੇ `ਚ ਇਕ ਘਰ `ਚੋਂ ਲੈਪਟਾਪ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਾਕੇ ਕਾਰਨ ਘਰ ਨੂੰ ਅੱਗ ਲੱਗ ਗਈ ਅਤੇ ਅੱਗ ਲੱਗਣ ਕਾਰਨ 2 ਬੱਚਿਆਂ ਦੀ ਮੌਤ ਹੋ ਗਈ ਅਤੇ 7 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਏਆਰਵਾਈ ਨਿਊਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਬਚਾਅ ਅਧਿਕਾਰੀਆਂ ਮੁਤਾਬਕ ਲੈਪਟਾਪ ਚਾਰਜ ਕਰਦੇ ਸਮੇਂ ਫਟ ਗਿਆ।