Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ

ਦੁਆਰਾ: Punjab Bani ਪ੍ਰਕਾਸ਼ਿਤ :Sunday, 31 March, 2024, 06:48 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ
ਨਵੀਂ ਦਿੱਲੀ, 31 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਰਠ ਵਿੱਚ ਅੱਜ ਰੈਲੀ ਕਰ ਕੇ ਉੱਤਰ ਪ੍ਰਦੇਸ਼ ਵਿੱਚ ਸੱਤਾਧਾਰੀ ਭਾਜਪਾ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਜ ਵਿੱਚ ਪ੍ਰਚਾਰ ਦੀ ਸ਼ੁਰੂਆਤ ਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਪੱਛਮੀ ਉੱਤਰ ਪ੍ਰਦੇਸ਼ ਦੀ ਚੋਣ ਕੀਤੀ ਗਈ ਹੈ ਕਿਉਂਕਿ ਇਸ ਖੇਤਰ ਵਿੱਚ ਭਾਜਪਾ ਨੇ 2019 ਲੋਕ ਸਭਾ ਚੋਣਾਂ ਵਿਚ ਆਸ ਨਾਲੋਂ ਘੱਟ ਵੋਟਾਂ ਹਾਸਲ ਕੀਤੀਆਂ ਸਨ। ਭਗਵਾਂ ਪਾਰਟੀ ਨੇ 2014 ਵਿੱਚ ਪੱਛਮੀ ਯੂਪੀ ਦੀਆਂ ਲਗਪਗ 16 ਲੋਕ ਸਭਾ ਸੀਟਾਂ ’ਤੇ ਹੂੰਝਾ ਫੇਰ ਦਿੱਤਾ ਸੀ। 2019 ਵਿੱਚ ਭਾਜਪਾ ਦੀਆਂ ਸੀਟਾਂ ਘੱਟ ਗਈਆਂ ਸਨ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਲੋਕਾਂ ਵਿਚ ਆਧਾਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ।



Scroll to Top