ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ
ਦੁਆਰਾ: Punjab Bani ਪ੍ਰਕਾਸ਼ਿਤ :Tuesday, 02 April, 2024, 07:09 PM

ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ
ਨਵੀਂ ਦਿੱਲੀ, 2 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਪਣੀ 14X8 ਫੁੱਟ ਦੀ ਕੋਠੜੀ ਵਿੱਚ ਪਹਿਲੀ ਰਾਤ ਬੇਚੈਨੀ ਨਾਲ ਬਿਤਾਈ ਅਤੇ ਕੁਝ ਦੇਰ ਲਈ ਹੀ ਸੌਣ ਵਿੱਚ ਕਾਮਯਾਬ ਰਹੇ। ਦੱਸਿਆ ਗਿਆ ਹੈ ਕਿ ਸ਼ਾਮ ਨੂੰ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਦੀ ਸੰਭਾਵਨਾ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਸੀ ਅਤੇ ਉਹ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾ
