ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਆਈ ਨੰਨੀ ਪਰੀ
ਦੁਆਰਾ: Punjab Bani ਪ੍ਰਕਾਸ਼ਿਤ :Thursday, 28 March, 2024, 02:06 PM

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਆਈ ਨੰਨੀ ਪਰੀ
– ਨਵਜੰਮੀ ਧੀ ਦੀ ਫੋਟੋ ਸੀਐਮ ਨੇ ਕੀਤੀ ਸਾਂਝੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਹੁਣ ਨਵਜੰਮੀ ਧੀ ਦੀ ਫੋਟੋ ਸਾਂਝੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
