Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ

ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ

ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ
ਨਵੀਂ ਦਿੱਲੀ, 27 ਮਾਰਚ
ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਇੱਥੇ ਹੈੱਡਕੁਆਰਟਰ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਦਿਨ ‘ਚ ਅੰਗੂਰਾਲ ਨੇ ਫੇਸਬੁੱਕ ‘ਤੇ ਇਕ ਪੋਸਟ ‘ਚ ਕਿਹਾ ਸੀ ਕਿ ਉਹ ‘ਆਪ’ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਹੇ ਹਨ। ਰਿੰਕੂ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਜਲੰਧਰ ਤੋਂ ਇਸ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਹਾਲੇ ਬੀਤੇ ਦਿਨ ਹੀ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਭਾਜਪਾ ’ਚ ਚਲੇ ਗਏ ਹਨ।

Advertisement
Advertisement
Advertisement
Advertisement
Scroll to Top