Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਤਰਸੇਮ ਸਿੰਘ ਨੂੰ ਦੋ ਬਾਈਕ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ

ਬਾਬਾ ਤਰਸੇਮ ਸਿੰਘ ਨੂੰ ਦੋ ਬਾਈਕ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ

ਬਾਬਾ ਤਰਸੇਮ ਸਿੰਘ ਨੂੰ ਦੋ ਬਾਈਕ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ
ਚੰਡੀਗੜ੍ਹ : ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਵੀਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਤਰਸੇਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਵਿਚ ਸਨ। ਉਦੋਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ।
ਤਰਸੇਮ ਸਿੰਘ ਨੂੰ ਤੁਰਤ ਖਟੀਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਾਬਾ ਤਰਸੇਮ ਸਿੰਘ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਹਲਚਲ ਮਚ ਗਈ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top