Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦਿਆਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ।

Advertisement
Advertisement
Advertisement
Advertisement
Scroll to Top