Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮੁੱਖ ਮੰਤਰੀ ਆਪਣੀ ਧੀ ਨੂੰ ਲੈ ਕੇ ਪੁੱਜੇ ਘਰ

ਦੁਆਰਾ: Punjab Bani ਪ੍ਰਕਾਸ਼ਿਤ :Friday, 29 March, 2024, 03:37 PM

ਮੁੱਖ ਮੰਤਰੀ ਆਪਣੀ ਧੀ ਨੂੰ ਲੈ ਕੇ ਪੁੱਜੇ ਘਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੜਕੀ ਨੂੰ ਜਨਮ ਦਿੱਤਾ ਹੈ। ਹੁਣ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਐਮ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਘਰ ਪੁੱਜੇ ਹਨ।



Scroll to Top