Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 12:26 pm

+91 90915 01313 , +91 90916 01313

punjabbanni@gmail.com
punjabbani@yahoo.com

ਦੋ ਭੈਣਾਂ ਨੇ ਡੰਡੇ ਮਾਰ ਗੁਆਂਢੀ ਦਾ ਕੀਤਾ ਕਤਲ

ਦੋ ਭੈਣਾਂ ਨੇ ਡੰਡੇ ਮਾਰ ਗੁਆਂਢੀ ਦਾ ਕੀਤਾ ਕਤਲ

ਦੋ ਭੈਣਾਂ ਨੇ ਡੰਡੇ ਮਾਰ ਗੁਆਂਢੀ ਦਾ ਕੀਤਾ ਕਤਲ
ਲੁਧਿਆਣਾ : ਥਾਣਾ ਡਾਬਾ ਦੇ ਇਕ ਇਲਾਕੇ ਅੰਦਰ ਦੋ ਸਕੀਆਂ ਭੈਣਾਂ ਨੇ ਗੁਆਂਢੀ ਦੇ ਸਿਰ ਵਿੱਚ ਡੰਡਿਆਂ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ ਗੁਆਂਢ ਵਿੱਚ ਰਹਿਣ ਵਾਲਾ ਵਿਅਕਤੀ ਕਿਸੇ ਗੱਲ ਨੂੰ ਲੈ ਕੇ ਲੜਕੀਆਂ ਦੇ ਪਿਤਾ ਨਾਲ ਕੁੱਟਮਾਰ ਕਰ ਰਿਹਾ ਸੀ। ਪਿਤਾ ਨਾਲ ਕੁੱਟਮਾਰ ਹੁੰਦੀ ਦੇਖ ਦੋਵੇਂ ਲੜਕੀਆਂ ਭੜਕ ਗਈਆਂ ਅਤੇ ਡੰਡਿਆਂ ਨਾਲ ਉਸ ਦੇ ਸਿਰ ਤੇ ਤਾਬੜ ਤੋੜ ਵਾਰ ਕੀਤੇ l
ਗੰਭੀਰ ਰੂਪ ਵਿੱਚ ਫੱਟੜ ਹੋਏ ਸੁਖਵਿੰਦਰ ਸਿੰਘ ਉਰਫ ਬਬਲੂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ l ਆਟੋ ਚਲਾਉਣ ਦਾ ਕੰਮ ਕਰਨ ਵਾਲੇ ਮ੍ਰਿਤਕ ਸੁਖਵਿੰਦਰ ਦੀ ਉਮਰ 38 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਜਦਕਿ ਹਮਲਾ ਕਰਨ ਵਾਲੀਆਂ ਲੜਕੀਆਂ 22 ਅਤੇ 24 ਸਾਲ ਦੀਆਂ ਹਨ l

Advertisement
Advertisement
Advertisement
Advertisement
Scroll to Top