Breaking News ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ ਤੇ ਗੁਰਮਤਿ ਸਮਾਗਮ ਹੋਵੇਗਾ: ਦਿਲਜੀਤ ਸਿੰਘ ਬੇਦੀਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਭਾਜਪਾ ਵਿੱਚ ਸ਼ਾਮਲਬੈਗਲੁਰੂ ਦੇ ਹੋਟਲਾਂ ਨੂੰ ਉਡਾਉਣ ਦੀ ਮਿਲੀ ਧਮਕੀਪੀਐਮ ਮੋਦੀ ਦੀ ਰੈਲੀ ਵਿੱਚ ਨਹੀ ਪੁੱਜਣਗੇ ਕੈਪਟਨ ਅਮਰਿੰਦਰ ਸਿੰਘਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ : ਡਿਪਟੀ ਕਮਿਸ਼ਨਰ

ਗਾਜੀਪੁਰ ਦੇ ਕਾਲੀ ਬਾਗ ਕਬਰਿਸਤਾਨ ਵਿੱਚ ਦਫਨਾਇਆ ਜਾਵੇਗਾ ਮੁਖਤਾਰ ਅੰਸਾਰੀ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Friday, 29 March, 2024, 05:13 PM

ਗਾਜੀਪੁਰ ਦੇ ਕਾਲੀ ਬਾਗ ਕਬਰਿਸਤਾਨ ਵਿੱਚ ਦਫਨਾਇਆ ਜਾਵੇਗਾ ਮੁਖਤਾਰ ਅੰਸਾਰੀ ਨੂੰ
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਦੇਰ ਰਾਤ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗਾਜ਼ੀਪੁਰ ਜ਼ਿਲ੍ਹੇ ਦੇ ਕਾਲੀ ਬਾਗ ਵਿੱਚ ਪਰਿਵਾਰ ਦਾ ਇੱਕ ਪਰਿਵਾਰਕ ਕਬਰਿਸਤਾਨ ਹੈ। ਉੱਥੇ ਹੀ ਮੁਖਤਾਰ ਨੂੰ ਦਫ਼ਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਮੁਖਤਾਰ ਦੀ ਲਾਸ਼ ਚਿਤਰਕੂਟ, ਕੌਸ਼ਾਂਬੀ ਅਤੇ ਭਦੋਹੀ ਦੇ ਰਸਤੇ ਗਾਜ਼ੀਪੁਰ ਪਹੁੰਚੇਗੀ।



Scroll to Top