Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸੱਤਾ ਵਿੱਚ ਆਉਣ ਤੇ 50 ਫੀਸਦੀ ਔਰਤਾਂ ਲਈ ਸਰਕਾਰੀ ਨੌਕਰੀਆਂ ਹੋਣਗੀਆਂ ਰਾਖਵੀਆਂ : ਰਾਹੁਲ ਗਾਂਧੀ

ਦੁਆਰਾ: Punjab Bani ਪ੍ਰਕਾਸ਼ਿਤ :Friday, 29 March, 2024, 05:17 PM

ਸੱਤਾ ਵਿੱਚ ਆਉਣ ਤੇ 50 ਫੀਸਦੀ ਔਰਤਾਂ ਲਈ ਸਰਕਾਰੀ ਨੌਕਰੀਆਂ ਹੋਣਗੀਆਂ ਰਾਖਵੀਆਂ : ਰਾਹੁਲ ਗਾਂਧੀ
ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਉਹ ਔਰਤਾਂ ਲਈ 50 ਫੀਸਦੀ ਸਰਕਾਰੀ ਨੌਕਰੀਆਂ ਰਾਖਵੀਆਂ ਕਰੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਸ਼ਕਤੀਸ਼ਾਲੀ ਔਰਤਾਂ ਦੇਸ਼ ਦੀ ਤਕਦੀਰ ਬਦਲ ਦੇਣਗੀਆਂ।
ਸਾਬਕਾ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਅੱਜ ਵੀ ਤਿੰਨ ਨੌਕਰੀਆਂ ਵਿੱਚ ਸਿਰਫ਼ ਇੱਕ ਔਰਤ ਹੀ ਕਿਉਂ ਹੈ ਅਤੇ 10 ਸਰਕਾਰੀ ਨੌਕਰੀਆਂ ਵਿੱਚ ਸਿਰਫ਼ ਇੱਕ ਔਰਤ ਹੀ ਕਿਉਂ ਹੈ। ਇਸ ਲਈ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਸਾਰੀਆਂ ਨਵੀਆਂ ਭਰਤੀਆਂ ਵਿੱਚੋਂ ਅੱਧੀਆਂ ਔਰਤਾਂ ਲਈ ਰਾਖਵੀਆਂ ਹੋਣੀਆਂ ਚਾਹੀਦੀਆਂ ਹਨ।



Scroll to Top