ਹਾਦਸਾ : ਏਸੀਪੀ ਤੇ ਗੰਨਮੈਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 06 April, 2024, 05:31 PM

ਹਾਦਸਾ : ਏਸੀਪੀ ਤੇ ਗੰਨਮੈਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
ਲੁਧਿਆਣਾ : ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਸ਼ੁੱਕਰਵਾਰ ਰਾਤ ਕਰੀਬ 1 ਵਜੇ ਫਲਾਈਓਵਰ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਫਾਰਚੂਨਰ ਕਾਰ ਸਵਾਰ ਏਸੀਪੀ ਤੇ ਉਨ੍ਹਾਂ ਦੇ ਗੰਨਮੈਨ ਦੀ ਸੜ ਜਾਣ ਕਾਰਨ ਮੌਤ ਹੋ ਗਈ। ਇਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਸਿੰਘ ਤੇ ਗੰਨਮੈਨ ਦੀ ਪਛਾਣ ਪਰਮਜੋਤ ਸਿੰਘ ਵਜੋਂ ਹੋਈ ਹੈ। ਜਦੋਂ ਦੋਵਾਂ ਨੂੰ ਡੀਐੱਮਸੀ ਹਸਪਤਾਲ ਲਿਜਾਇਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।