ਪੁਲਸ ਦੀ ਹੋਈ ਗੈਗਸਟਰਾਂ ਨਾਲ ਮੁਠਭੇੜ
ਦੁਆਰਾ: Punjab Bani ਪ੍ਰਕਾਸ਼ਿਤ :Sunday, 07 April, 2024, 04:16 PM

ਪੁਲਸ ਦੀ ਹੋਈ ਗੈਗਸਟਰਾਂ ਨਾਲ ਮੁਠਭੇੜ
ਫਰੀਦਕੋਟ -ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਪਲਿਸ ਨੇ ਦੋ ਗੈਂਗਸਟਰ ਨੂੰ ਫੜ ਲਿਆ ਹੈ। ਦੋਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਵਾਰਦਾਤ ਕਰਨ ਫਰੀਦਕੋਟ ਆਏ ਸਨ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਦਾ ਨਾਮ ਵਿਪਲ ਪ੍ਰੀਤ ਅਤੇ ਦੂਜੇ ਦਾ ਨਾਮ ਕਰਨ ਉਰਫ਼ ਆਸ਼ੂ ਹੈ।
