Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 07 April, 2024, 07:59 PM

ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ
ਪਟਿਆਲਾ ਮਿਤੀ 7 ਅਪ੍ਰੈਲ () ਅੱਜ ਪਟਿਆਲਾ ਵਿਖ਼ੇ ਜਿਲ੍ਹਾ ਇਕਾਈ ਵੱਲੋਂ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਜਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਗ਼ੈਰ ਸਵਿਧਾਨਿਕ ਤਰੀਕੇ ਨਾਲ ਹੋਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਗਤ ਸਿੰਘ ਚੋਂਕ ਘਲੋਰੀ ਗੇਟ ਵਿਖ਼ੇ ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਗਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5ਵਜੇ ਤੱਕ ਭੂੱਖੇ ਰਹਿ ਕੇ ਮੋਦੀ ਅਤੇ ਭਾਜਪਾ ਸਰਕਾਰ ਡਾ ਵਿਰੋਧ ਕੀਤਾ ਇਸ ਮੌਕੇ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕੀ ਦੇਸ ਦੇ ਵਿੱਚ ਅੰਦਰ ਖਾਤੇ ਇਮਾਰਜਾਂਸੀ ਪਟਿਆਲਾ ਮਿਤੀ 7 ਅਪ੍ਰੈਲ () ਅੱਜ ਪਟਿਆਲਾ ਵਿਖ਼ੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਪਟਿਆਲਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਗ਼ੈਰ ਸਵਿਧਾਨਿਕ ਤਰੀਕੇ ਨਾਲ ਹੋਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਗਤ ਸਿੰਘ ਚੋਂਕ ਘਲੋਰੀ ਗੇਟ ਵਿਖ਼ੇ ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਗਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5ਵਜੇ ਤੱਕ ਭੂੱਖੇ ਰਹਿ ਕੇ ਮੋਦੀ ਅਤੇ ਭਾਜਪਾ ਸਰਕਾਰ ਡਾ ਵਿਰੋਧ ਕੀਤਾ ਇਸ ਮੌਕੇ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕੀ ਦੇਸ ਦੇ ਵਿਚ ਅੰਦਰ ਖਾਤੇ ਐਮਰਜੰਸੀ ਵਾਲੇ ਹਾਲਾਤ ਬਣੇ ਹੋਏ ਹਨ I ਲੋਕਾਂ ਵੱਲੋਂ ਚੂਨੀਆਂ ਹੋਈਆਂ ਸਰਕਾਰਾਂ ਤੋੜ ਕੇ ਭਾਜਪਾ ਦੀ ਸਰਕਾਰ ਜਾਂ ਜਬਰਦਸਤੀ ਗਠਜੋੜ ਵਾਲੀ ਸਰਕਾਰ ਬਣਾਇਆ ਜਾ ਰਹੀਆ ਹਨ I ਦੇਸ ਦੇ ਵਿੱਚ ਉਭਰਦੇ ਹੋਏ ਨੇਤਾ ਅਰਵਿੰਦ ਕੇਜਰੀਵਾਲ ਨੂੰ ਰੋਕਣ ਦੀ ਕੋਸ਼ਿਸ ਕੀਤੀ ਜਾ ਰਾਹੀਂ ਹੈ I ਜਿਸ ਦਾ ਆਮ ਆਦਮੀ ਪਾਰਟੀ ਇਕਲਾ ਇਕੱਲਾ ਵਰਕਰ ਵਿਰੋਧ ਕਰਦਾ ਹੈ ਇਸ ਮੌਕੇ ਲੋਕ ਸਭਾ ਇੰਚਾਰਜ ਇੰਦਰਜੀਤ ਸੰਧੂ, ਜਿਲ੍ਹਾ ਜਰਨਲ ਸਕੱਤਰ ਸੁਖਦੇਵ ਸਿੰਘ ਔਲਖ,ਪ੍ਰੀਤੀ ਮਲਹੋਤਰਾ ਸੂਬਾ ਪ੍ਰਧਾਨ ਮਹਿਲਾ ਵਿੰਗ, ਵਿੱਕੀ ਘਨੌਰ ਸੂਬਾ ਪ੍ਰਧਾਨ ਸਪੋਰਟ ਵਿੰਗ, ਆਰ ਪੀ ਐਸ ਮਲਹੋਤਰਾ ਸੂਬਾ ਪ੍ਰਧਾਨ ਬੁਧੀਜੀਵੀ ਵਿੰਗ,ਅਮਰੀਕ ਸਿੰਘ ਬੰਗੜ ਸਯੁਕਤ ਸਕੱਤਰ ਪੰਜਾਬ, ਜਰਨੈਲ ਸਿੰਘ ਮੰਨੂ ਸਯੁਕਤ ਸਕੱਤਰ ਪੰਜਾਬ, ਬਲਵਿੰਦਰ ਸਿੰਘ ਝਾਰਵਾ ਵਾਈਸ ਚੇਅਰਮੈਨ ਪੀ ਆਰ ਟੀ ਸੀ, ਪ੍ਰਵੀਨ ਛਾਬੜਾ ਸੀਨੀਅਰ ਵਾਈਸ ਚੇਅਰਮੈਨ ਪੀ ਆਈ ਡੀ ਸੀ, ਦੀਪਕ ਸੂਦ ਜੋਆਇੰਟ ਸਕੱਤਰ ਟਰੈਡ ਵਿੰਗ,ਅਸ਼ੋਕ ਸਿਰਸਵਾਲ ਡਾਇਰੈਕਟਰ ਐਸ ਸੀ ਲੈਂਡ, ਜਸਵੰਤ ਰਾਏ ਜੋਆਇੰਟ ਸਕੱਤਰ ਐਸ ਸੀ ਵਿੰਗ, ਕੁਲਦੀਪ ਸਿੰਘ, ਸੰਜੀਵ ਗੁਪਤਾ, ਅਮਿਤ ਵਿੱਕੀ ਬਿਕਰਮ ਸ਼ਰਮਾ, ਅਮਨ ਬਾਂਸਲ, ਰਾਜੂ ਸਾਹਨੀ, ਹਰਸਪਾਲ, ਮੋਨਿਕਾ ਸ਼ਰਮਾ,ਰਾਜ ਕੁਮਾਰ ਮਿਠਾਰੀਆਂ ਤੋਂ ਇਲਾਵਾ ਹੋਰ ਸਾਥੀ ਮੌਜੂਦ ਰਹੇ I