ਵੀਜਾ ਲੈਣ ਜਾ ਰਹੀ ਕੁੜੀ ਨੂੰ ਟਰੱਕ ਨੇ ਦਰੜਿਆ ਮੌਤ, ਗਾਇਕਾ ਨੇ ਜਤਾਇਆ ਦੁੱਖ

ਦੁਆਰਾ: Punjab Bani ਪ੍ਰਕਾਸ਼ਿਤ :Tuesday, 09 April, 2024, 01:44 PM

ਵੀਜਾ ਲੈਣ ਜਾ ਰਹੀ ਕੁੜੀ ਨੂੰ ਟਰੱਕ ਨੇ ਦਰੜਿਆ ਮੌਤ, ਗਾਇਕਾ ਨੇ ਜਤਾਇਆ ਦੁੱਖ
ਚੰਡੀਗੜ : ਪੰਜਾਬੀ ਗਾਇਕਾ ਅੰਮ੍ਰਿਤਾ ਵਿਰਕ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਦਰਦ ਭਰੀ ਪੋਸਟ ਸਾਂਝੀ ਕੀਤੀ ਗਈ ਹੈ। ਇਸ ਪੋਸਟ ਵਿਚ ਗਾਇਕਾ ਵੱਲੋਂ ਇੱਕ ਕੁੜੀ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਬੇਹੱਦ ਅਫਸੋਸ ਜਨਕ ਹਾਦਸਾ, ਇਹ ਭੈਣ ਆਪਣੇ ਭਰਾ ਨਾਲ ਆਪਣਾ ਅਸਟ੍ਰੇਲੀਆ ਦਾ ਵੀਜਾ ਖੁਸ਼ੀ-ਖੁਸ਼ੀ ਲੈਣ ਗਈ, ਪਰ ਘਰ ਤੋਂ 2 ਕਿ:ਮੀ ਤੇ ਇੱਕ ਮਿਟੀ ਵਾਲਾ ਟਿਪਰ ਦੋਨਾਂ ਨੂੰ ਦਰੜਦਾ ਹੋਇਆ ਗਿਆ,, ਭੈਣ ਅਲੀਸ਼ਾ ਦੀ ਮੌਕੇ ਤੇ ਮੌਤ ਹੋ ਗਈ, ਭਰਾ ਜ਼ਖਮੀ ਹੋ ਗਿਆ ਹੈ!