Breaking News ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀਭਾਰਤੀ ਜਯਾ ਬਡਿਗਾ ਅਮਰੀਕਾ ਵਿੱਚ ਜਜ ਨਿਯੁੱਕਤਟੈਪੂ ਟਰੈਵਲਰ ਤੇ ਟਰੱਕ ਦੀ ਟੱਕਰ ਕਾਰਨ ਸੱਤ ਦੀ ਮੌਤ, ਕਈ ਜਖਮੀਪ੍ਰਧਾਨਮੰਤਰੀ ਦੀ ਰੈਲੀ ਨੂੰ ਲੈਕੇ ਪੁਲਸ ਨੇ ਅਧਾ ਦਰਜਨ ਕਿਸਾਨ ਨੇਤਾਵਾਂ ਨੂੰ ਘਰਾਂ ਵਿੱਚ ਕੀਤਾ ਨਜਰਬੰਦਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ਵਿੱਚੋਂ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ ਤੇ ਗੁਰਮਤਿ ਸਮਾਗਮ ਹੋਵੇਗਾ: ਦਿਲਜੀਤ ਸਿੰਘ ਬੇਦੀ

ਹਾਈਕੋਰਟ ਨੇ ਕੀਤੀ ਦਿਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ

ਦੁਆਰਾ: Punjab Bani ਪ੍ਰਕਾਸ਼ਿਤ :Wednesday, 10 April, 2024, 01:11 PM

ਹਾਈਕੋਰਟ ਨੇ ਕੀਤੀ ਦਿਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ
ਦਿਲੀ : ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾ ਦਿੱਤਾ ਹੈ।دਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਲਈ ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਹੀ ਰਹਿਣਾ ਪਵੇਗਾ।



Scroll to Top