Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਵਿਦਿਆਰਥਣ ਨਾਲ ਕੀਤਾ ਬਲਾਤਕਾਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 10 April, 2024, 01:14 PM

ਵਿਦਿਆਰਥਣ ਨਾਲ ਕੀਤਾ ਬਲਾਤਕਾਰ
ਨਾਭਾ : ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਪੜਦੀ ਬੀਏ ਫਸਟ ਯੀਅਰ ਕਲਾਸ ਦੀ ਲੜਕੀ ਦਾ ਤਿੰਨ ਲੜਕਿਆਂ ਵੱਲੋਂ ਕਾਲਜ ਦੇ ਅੰਦਰ ਸਮੂਹਿਕ ਬਲਾਤਕਾਰ ਦੀ ਸ਼ਰਮਨਾਕ ਘਟਨਾ ਨੇ ਕਾਲਜ ਦੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਹੈ। ਭਾਵੇਂ ਕਿ ਇਹ ਘਟਨਾ 27 ਮਾਰਚ ਦੀ ਦੱਸੀ ਜਾ ਰਹੀ ਹੈ ਅਤੇ ਪੀੜਿਤ ਲੜਕੀ ਵੱਲੋਂ ਇਸ ਘਟਨਾ ਦੀ ਸ਼ਿਕਾਇਤ ਨਾਭਾ ਕੋਤਵਾਲੀ ਪੁਲਿਸ ਨੂੰ 8 ਅਪ੍ਰੈਲ ਨੂੰ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਤਿੰਨ  ਖਿਲਾਫ ਮਾਮਲਾ ਦਰਜ ਕਰਕੇ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇੱਕ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਹੈ।



Scroll to Top