Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 09 April, 2024, 02:08 PM

ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ
ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਅੱਜ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਇਹ ਸਹੀ ਸਮਾਂ ਨਹੀਂ ਹੈ।



Scroll to Top