Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ

ਦੁਆਰਾ: Punjab Bani ਪ੍ਰਕਾਸ਼ਿਤ :Wednesday, 03 April, 2024, 02:55 PM

ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ
ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ‘ਆਪ’ ਆਗੂ ਨੂੰ ਇਹ ਰਾਹਤ ਕਈ ਸ਼ਰਤਾਂ ਨਾਲ ਮਿਲੀ ਹੈ।
ਤਾਜ਼ਾ ਜਾਣਕਾਰੀ ਮੁਤਾਬਕ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਆਪਣਾ ਪਾਸਪੋਰਟ ਸਰੰਡਰ ਕਰਨ ਲਈ ਕਿਹਾ ਹੈ। ਅਦਾਲਤ ਨੇ ਸੰਜੇ ਸਿੰਘ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ਤੇ ਇੰਨੀ ਹੀ ਰਕਮ ‘ਤੇ ਜ਼ਮਾਨਤ ਦੇ ਦਿੱਤੀ। ‘ਆਪ’ ਆਗੂ ਦੀ ਪਤਨੀ ਨੇ ਜ਼ਮਾਨਤ ਬਾਂਡ ਭਰ ਦਿੱਤਾ ਹੈ।



Scroll to Top