Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:28 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਕੇਜਰੀਵਾਲ ਨੇ ਵਿਧਾਇਕਾਂ ਨੂੰ ਰੋਜਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਲਈ ਕਿਹਾ : ਸੁਨੀਤਾ ਕੇਜਰੀਵਾਲ

ਮੁੱਖ ਮੰਤਰੀ ਕੇਜਰੀਵਾਲ ਨੇ ਵਿਧਾਇਕਾਂ ਨੂੰ ਰੋਜਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਲਈ ਕਿਹਾ : ਸੁਨੀਤਾ ਕੇਜਰੀਵਾਲ

ਮੁੱਖ ਮੰਤਰੀ ਕੇਜਰੀਵਾਲ ਨੇ ਵਿਧਾਇਕਾਂ ਨੂੰ ਰੋਜਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਲਈ ਕਿਹਾ : ਸੁਨੀਤਾ ਕੇਜਰੀਵਾਲ
ਨਵੀਂ ਦਿੱਲੀ: ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਤਨੀ ਸੁਨੀਤਾ ਕੇਜਰੀਵਾਲ ਦੀ ਸਿਆਸਤ ਵਿੱਚ ਸ਼ਮੂਲੀਅਤ ਹੌਲੀ-ਹੌਲੀ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲੇ ਵਿੱਚ, ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਤਿਹਾੜ ਜੇਲ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਮੁੱਖ ਮੰਤਰੀ ਕੇਜਰੀਵਾਲ ਦੁਆਰਾ ਭੇਜਿਆ ਸੰਦੇਸ਼ ਪੜ੍ਹਿਆ।
ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ਤੋਂ ਆਪਣੇ ਸੰਦੇਸ਼ ਵਿੱਚ ‘ਆਪ’ ਵਿਧਾਇਕਾਂ ਨੂੰ ਰੋਜ਼ਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

Advertisement
Advertisement
Advertisement
Advertisement
Scroll to Top